Wednesday, 08 May 2024

ਜੀਵਨ ਸ਼ੈਲੀ

ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼
ਕਾਰਵਾਈ

ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼

 ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ਼ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮਨੀਪੁਰ ਵਿੱਚ ਵਾਪਰੀਆਂ ਦੁਖਦ ਘਟਨਾਵਾਂ ਨੇ ਸਮੁੱਚੀ ਮਨੁੱਖਤਾ ਨੂੰ ਸ਼ਰਮਸਾਰ ਕੀਤਾ: ਬਾਬਾ ਬਲਬੀਰ ਸਿੰਘ ਅਕਾਲੀ
ਸ਼ਰਮਸਾਰ

ਮਨੀਪੁਰ ਵਿੱਚ ਵਾਪਰੀਆਂ ਦੁਖਦ ਘਟਨਾਵਾਂ ਨੇ ਸਮੁੱਚੀ ਮਨੁੱਖਤਾ ਨੂੰ ਸ਼ਰਮਸਾਰ ਕੀਤਾ: ਬਾਬਾ ਬਲਬੀਰ ਸਿੰਘ ਅਕਾਲੀ

ਮਨੀਪੁਰ ਵਿੱਚ ਵਾਪਰ ਰਹੀ ਘਟਨਾਵਾਂ ਤੇ ਗਹਿਰੀ ਚਿੰਤਾ ਪ੍ਰਗਟਾਉਂਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਹੈ ਕਿ ਮਨੀਪੁਰ ਦੇ ਕੰਗਪੰਕਪੀ ਜ਼ਿਲ੍ਹੇ ਵਿੱਚ ਦੋ ਔਰਤਾਂ ਨੂੰ ਨਿਰਵਸਤਰ ਕਰ ਕੇ ਘੁਮਾਉਣਾ ਅਤੇ ਉਨ੍ਹਾਂ ਨਾਲ ਬਦਸਲੂਕੀ ਕਰਨ ਦੀ ਵਾਇਰਲ ਵੀਡੀਓ ਨੇ ਸਾਰੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ। 

ਪੰਜਾਬ ਦੇ ਸਾਰੇ ਸਕੂਲਾਂ 'ਚ 26 ਅਗਸਤ ਤਕ ਛੁੱਟੀਆਂ ਦਾ ਐਲਾਨ
ਐਲਾਨ

ਪੰਜਾਬ ਦੇ ਸਾਰੇ ਸਕੂਲਾਂ 'ਚ 26 ਅਗਸਤ ਤਕ ਛੁੱਟੀਆਂ ਦਾ ਐਲਾਨ

ਸਿੱਖਿਆ ਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ

ਵਿਜੀਲੈਂਸ ਵਿਭਾਗ ਵੱਲੋਂ ਭਵਾਨੀਗੜ੍ਹ ਥਾਣੇ ਦਾ ਏਐੱਸਆਈ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ-ਹੱਥੀਂ ਕਾਬੂ
ਰਿਸ਼ਵਤ

ਵਿਜੀਲੈਂਸ ਵਿਭਾਗ ਵੱਲੋਂ ਭਵਾਨੀਗੜ੍ਹ ਥਾਣੇ ਦਾ ਏਐੱਸਆਈ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ-ਹੱਥੀਂ ਕਾਬੂ

ਸੀਨੀਅਰ ਕਪਤਾਨ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਜਗਤਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਕਪਤਾਨ ਪੁਲਿਸ ਸੰਗਰੂਰ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਵਿਭਾਗ ਦੇ ਇੰਸਪੈਕਟਰ ਰਮਨਦੀਪ ਕੌਰ ਤੇ ਉਨ੍ਹਾਂ ਦੀ ਟੀਮ ਵੱਲੋਂ

Back Page 1
X